Breaking News
Home / ਖ਼ਬਰਾਂ / ਪੰਜਾਬ: ਜੇਠਾਣੀ ਦੇ ਫੋਨ ਤੋਂ ਬਾਅਦ ਨਵੀਂ ਵਿਆਹੀ ਕੁੜੀ ਦੀ ਹੋਈ ਏਦਾਂ ਮੌਤ

ਪੰਜਾਬ: ਜੇਠਾਣੀ ਦੇ ਫੋਨ ਤੋਂ ਬਾਅਦ ਨਵੀਂ ਵਿਆਹੀ ਕੁੜੀ ਦੀ ਹੋਈ ਏਦਾਂ ਮੌਤ

ਫ਼ਰੀਦਕੋਟ ਦੀ ਰਹਿਣ ਵਾਲੀ 26 ਸਾਲਾ ਕੁੜੀ ਜਿਸਦਾ ਵਿਆਹ ਕਰੀਬ ਅੱਠ ਮਹੀਨੇ ਪਹਿਲਾਂ ਹੀ ਕੋਟਕਪੂਰੇ ਦੇ ਨਿਵਾਸੀ ਨਾਲ ਹੋਇਆ ਸੀ ਅਤੇ ਅੱਜ ਕੁੜੀ ਦੀ ਸਹੁਰੇ ਘਰ ਕੋਟਕਪੂਰਾ ‘ਚ। ਭੇ ਦਭਰੀ। ਹਾਲਾਤ ‘ਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਕੁੜੀ ਦੇ ਸਹੁਰੇ ਵਾਲਿਆਂ ਨੇ ਕੁੜੀ ਦੀ ਸਿਹਤ ਖ਼ਰਾਬ ਹੋਣ ਨੂੰ ਲੈ ਕੇ ਕੁੜੀ ਦੇ ਮਾਤਾ-ਪਿਤਾ ਨੂੰ ਫੋਨ ਕੀਤਾ ਸੀ ਪਰ ਕੁੜੀ ਦਾ ਭਰਾ ਜਦੋਂ ਕੋਟਕਪੂਰਾ ਪੁਹੰਚਿਆਂ ਤਾਂ ਉਹ ਬੇਹੋਸ਼ੀ ਦੀ ਹਾਲਤ ‘ਚ ਪਈ ਸੀ,ਜਿਸ ਨੂੰ ਉਨ੍ਹਾਂ ਵਲੋਂ ਫ਼ਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ‘ਚ ਲਿਆਇਆ ਗਿਆ, ਜਿੱਥੇ ਡਾਕਟਰਾਂ ਵਲੋਂ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਹੁਣ ਕੁੜੀ ਦੇ ਪਰਿਵਾਰ ਵਾਲਿਆਂ ਨੇ ਕੁੜੀ ਦੇ ਸਹੁਰੇ ਵਾਲਿਆਂ ਤੇ ਇਲਜ਼ਾਮ ਲਗਾਏ ਹਨ ਕਿ ਉਨ੍ਹਾਂ ਵਲੋਂ ਕੁੜੀ ਨੂੰ ਦਾਜ ਲਈ ਕਿਹਾ ਜਾਂਦਾ ਸੀ,ਜਿਸਦੇ ਚੱਲਦੇ ਉਨ੍ਹਾਂ ਦੇ ਸਹੁਰੇ ਵਾਲਿਆਂ ਨੇ ਕੁੱਝ। ਜ਼ ਹਿ ਰੀ ਲੀ। ਚੀਜ਼ ਦੇ ਦਿੱਤੀ ਅਤੇ ਉਨ੍ਹਾਂ ਦੀ ਕੁੜੀ ਦੀ ਮੌਤ ਹੋ ਗਈ। ਪੁਲਸ ਵਲੋਂ ਕੁੜੀ ਦੇ ਪਿਤਾ ਦੀ ਸ਼ਿਕਾਇਤ ਤੇ ਕੁੜੀ ਦੇ ਪਤੀ, ਜੇਠ-ਜੇਠਾਣੀ ਦੇ ਖਿਲਾਫ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ।

ਕੁੜੀ ਦੇ ਭਰਾ ਅਤੇ ਤਾਏ ਨੇ ਦੱਸਿਆ ਕਿ ਕੱਲ੍ਹ ਦੇਰ ਸ਼ਾਮ ਉਨ੍ਹਾਂ ਨੂੰ ਕੁੜੀ ਦੀ ਜੇਠਾਣੀ ਦਾ ਫੋਨ ਆਇਆ ਸੀ ਕਿ ਤੁਹਾਡੀ ਕੁੜੀ ਦੀ ਸਿਹਤ ਠੀਕ ਨਹੀਂ ਹੈ ਉਹ ਦਵਾਈ ਨਹੀਂ ਲੈ ਰਹੀ, ਜਿਸਦੇ ਬਾਅਦ ਉਹ ਕੋਟਕਪੂਰਾ ਪੁਹੰਚੇ ਤਾਂ ਕੁੜੀ ਬੇਹੋਸ਼ੀ ਦੀ ਹਾਲਤ ‘ਚ ਸੀ, ਜਿਸ ਨੂੰ ਉਹ ਹਸਪਤਾਲ ਲੈ ਕੇ ਗਏ ਜਾਣ ਲੱਗੇ ਤਾਂ ਸਹੁਰੇ ਵਾਲਿਆਂ ਨੇ ਉਨ੍ਹਾਂ ਨੂੰ ਰੋਕ ਲਿਆ ਤੇ ਉਨ੍ਹਾਂ ਨੇ ਕੁੜੀ ਨੂੰ ਫ਼ਰੀਦਕੋਟ ਮੈਡੀਕਲ ਹਾਸਪਤਾਲ ਲਿਆਂਦਾ, ਜਿੱਥੇ ਡਾਕਟਰਾਂ ਵਲੋਂ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

Loading...

About Jagjit Singh

Leave a Reply

Your email address will not be published. Required fields are marked *